ਡਾ.ਬੀ.ਐਸ ਘੁੰਮਣ ਪੰਜਾਬੀ ਯੂਨੀਵਰਸਿਟੀ ਦੇ ਮੌਜੂਦਾ ਵਾਈਸ ਚਾਂਸਲਰ ਹਨ। ਉਹ ਅਰਥ ਸ਼ਾਸਤਰ ਦੇ ਪ੍ਰੋਫੈਸਰ ਹਨ। ਡਾ. ਘੁੰਮਣ ਪਿੰਡ ਅੜਕਵਾਸ ਜ਼ਿਲ੍ਹਾ ਸੰਗਰੂਰ ਦੇ ਰਹਿਣ ਵਾਲੇ ਹਨ।