peoplepill id: brar-jessy
BJ
India
7 views today
72 views this week
Image: User contributed
Brar Jessy
Jaswinder Kaur, better known as Brar Jessy, is an Indian Punjabi Author and Story Writer.

Brar Jessy

The basics

Quick Facts

Intro
Jaswinder Kaur, better known as Brar Jessy, is an Indian Punjabi Author and Story Writer.
Places
Work field
Gender
Female
Place of birth
Moga
Age
35 years
The details (from wikipedia)

Biography

ਜਸਵਿੰਦਰ ਕੌਰ (ਜਨਮ 1 ਮਈ 1989) ਇੱਕ ਪੰਜਾਬੀ ਕਵਿੱਤਰੀ ਤੇ ਕਹਾਣੀਕਾਰ ਹੈ।

ਮੁੱਢਲਾ ਜੀਵਨ

ਬਰਾੜ ਜੈਸੀ ਦਾ ਜਨਮ ਮਾਤਾ ਅਮਰਜੀਤ ਕੌਰ ਤੇ ਪਿਤਾ ਹਰਬੰਸ ਸਿੰਘ ਦੇ ਘਰ ਪਿੰਡ ਮੱਲਕੇ, ਜ਼ਿਲ੍ਹਾ ਮੋਗਾ ਵਿੱਚ ਹੋਇਆ।

ਸਿੱਖਿਆ

ਬਰਾੜ ਜੈਸੀ ਨੇ ਆਪਣੀ ਮੁੱਢਲੀ ਪੜ੍ਹਾਈ ਜੀ.ਐਨ.ਮਿਸ਼ਨ ਹਾਈ ਸਕੂਲ, ਮੱਲਕੇ,ਮੋਗਾ ਤੋਂ ਪੂਰੀ ਕੀਤੀ। ਬੀ.ਏ. ਅਤੇ ਦੀ ਡਿਗਰੀ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ, ਸੁਖਾਨੰਦ,ਮੋਗਾ ਤੋਂ ਅਤੇ ਐਮ.ਐਸ.ਸੀ ਕੰਪਿਊਟਰ ਐਪਲੀਕੇਸ਼ਨਸ ਗੁਰੂਕੁਲ ਕਾਲਜ ਕੋਟਕਪੂਰਾ ਤੋਂ ਪ੍ਰਾਪਤ ਕੀਤੀ। ਉਸਨੇ ਐਮ.ਫ਼ਿਲ ਕੰਪਿਊਟਰ ਐਪਲੀਕੇਸ਼ਨਸ ਗੁਰੂਕਾਸ਼ੀ ਯੂਨੀਵਰਸਿਟੀ, ਤਲਵੰਡੀ ਸਾਬੋ,ਬਠਿੰਡਾ ਤੋਂ ਕੀਤੀ। ਵਰਤਮਾਨ ਸਮੇਂ ਵਿੱਚ ਜੈਸੀ ਗੁਰੂਕਾਸ਼ੀ ਯੂਨੀਵਰਸਿਟੀ,ਤਲਵੰਡੀ ਸਾਬੋ,ਬਠਿੰਡਾ ਤੋਂ ਪੀ.ਐਚ.ਡੀ. ਦਾ ਖ਼ੋਜ ਕਾਰਜ ਕਰ ਰਹੀ ਹੈ।

ਰਚਨਾਵਾਂ

  • (2015) ਸਵੀਨਾ ਯਾਂਦਾਂ ਦਾ ਸਰਮਾਇਆ (ਵੱਖ-ਵੱਖ ਕਵੀਆਂ ਦਾ ਕਾਵਿ ਸੰਗ੍ਰਹਿ)
  • (2019) ਮੈਂ ਸਾਊ ਕੁੜੀ ਨਹੀਂ ਹਾਂ (ਚੌਥਾਐਡੀਸ਼ਨ)
  • (2019) ਬੀਜ਼ ਬਿਰਖ (ਵੱਖ-ਵੱਖ ਕਵੀਆਂ ਦਾ ਕਾਵਿ ਸੰਗ੍ਰਹਿ)

ਹਵਾਲੇ

ਬਾਹਰੀ ਕੜੀਆਂ

The contents of this page are sourced from Wikipedia article. The contents are available under the CC BY-SA 4.0 license.
Menu Brar Jessy

Basics

Introduction

ਮੁੱਢਲਾ ਜੀਵਨ

ਸਿੱਖਿਆ

ਰਚਨਾਵਾਂ

ਹਵਾਲੇ

ਬਾਹਰੀ ਕੜੀਆਂ

Gallery (2)

Lists

Also Viewed

Lists
Brar Jessy is in following lists
comments so far.
Comments
From our partners
Sponsored
Credits
References and sources
Brar Jessy
arrow-left arrow-right instagram whatsapp myspace quora soundcloud spotify tumblr vk website youtube pandora tunein iheart itunes